ਯੂਨਾਹ 1:2 - ਪਵਿੱਤਰ ਬਾਈਬਲ2 “ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।” See the chapterਪਵਿੱਤਰ ਬਾਈਬਲ O.V. Bible (BSI)2 ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਦੇ ਵਿਰੁੱਧ ਪੁਕਾਰ ਕਿਉਂ ਜੋ ਓਹਨਾਂ ਦੀ ਬੁਰਿਆਈ ਮੇਰੇ ਸਨਮੁਖ ਉਤਾਹਾਂ ਆਈ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।” See the chapter |