Online Bible

- Advertisements -




ਯੂਨਾਹ 2:2 - ਪਵਿੱਤਰ ਬਾਈਬਲ

2 “ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਮੈਂ ਆਪਣੀ ਔਖਿਆਈ ਵਿੱਚ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੈਂ ਮੇਰੀ ਅਵਾਜ਼ ਸੁਣੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।”

See the chapter Copy




ਯੂਨਾਹ 2:2

Follow us:

Advertisements


Advertisements