ਯੂਨਾਹ 3:2 - ਪਵਿੱਤਰ ਬਾਈਬਲ2 “ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।” See the chapterਪਵਿੱਤਰ ਬਾਈਬਲ O.V. Bible (BSI)2 ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਨੂੰ ਇਸ ਗੱਲ ਦਾ ਪਰਚਾਰ ਕਰ ਜਿਹੜੀ ਮੈਂ ਤੈਨੂੰ ਦੱਸਦਾ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!” See the chapter |