Online Bible

- Advertisements -




ਯੂਨਾਹ 3:5 - ਪਵਿੱਤਰ ਬਾਈਬਲ

5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ਅਤੇ ਵਰਤ ਰੱਖਣ ਦਾ ਹੋਕਾ ਦਿੱਤਾ ਅਤੇ ਵੱਡਿਆਂ ਤੋਂ ਲੈ ਕੇ ਨਿੱਕਿਆਂ ਤੋੜੀ ਓਹਨਾਂ ਨੇ ਤੱਪੜ ਪਾ ਲਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।

See the chapter Copy




ਯੂਨਾਹ 3:5

Follow us:

Advertisements


Advertisements