Online Bible

- Advertisements -




ਯੂਨਾਹ 3:8 - ਪਵਿੱਤਰ ਬਾਈਬਲ

8 ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਆਦਮੀ ਅਰ ਪਸੂ ਤੱਪੜਾਂ ਨਾਲ ਢਕੇ ਹੋਏ ਹੋਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਸਭ ਕੋਈ ਆਪੋ ਆਪਣੇ ਭੈੜੇ ਰਾਹ ਤੋਂ ਅਤੇ ਆਪੋ ਆਪਣੇ ਜ਼ੁਲਮ ਤੋਂ ਜੋ ਓਹ ਕਰ ਰਹੇ ਹਨ ਮੂੰਹ ਮੋੜਨ !

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!

See the chapter Copy




ਯੂਨਾਹ 3:8

Follow us:

Advertisements


Advertisements