ਯੂਨਾਹ 3:9 - ਪਵਿੱਤਰ ਬਾਈਬਲ9 ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ। See the chapterਪਵਿੱਤਰ ਬਾਈਬਲ O.V. Bible (BSI)9 ਕੀ ਜਾਣੀਏ ਜੋ ਪਰਮੇਸ਼ੁਰ ਮੁੜੇ ਅਤੇ ਪਛਤਾਵੇ ਅਤੇ ਆਪਣੇ ਤੱਤੇ ਕ੍ਰੋਧ ਤੋ ਹਟੇ ਭਈ ਅਸੀਂ ਨਾਸ ਨਾ ਹੋਈਏ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” See the chapter |