ਯੂਨਾਹ 4:10 - ਪਵਿੱਤਰ ਬਾਈਬਲ10 ਤਾਂ ਯਹੋਵਾਹ ਨੇ ਆਖਿਆ, “ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸ ਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ। See the chapterਪਵਿੱਤਰ ਬਾਈਬਲ O.V. Bible (BSI)10 ਫੇਰ ਯਹੋਵਾਹ ਨੇ ਆਖਿਆ, ਤੈਨੂੰ ਉਸ ਬੂਟੇ ਉੱਤੇ ਤਰਸ ਆਇਆ ਜਿਹ ਦੇ ਲਈ ਤੈਂ ਕੁਝ ਮਿਹਨਤ ਨਾ ਕੀਤੀ, ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉਗ ਪਿਆ ਅਰ ਇੱਕ ਹੀ ਰਾਤ ਵਿੱਚ ਸੁੱਕ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ। See the chapter |