ਯੂਨਾਹ 4:3 - ਪਵਿੱਤਰ ਬਾਈਬਲ3 ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।” See the chapterਪਵਿੱਤਰ ਬਾਈਬਲ O.V. Bible (BSI)3 ਸੋ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ ਕਿਉਂ ਜੋ ਮੇਰਾ ਮਰਨਾ ਮੇਰੇ ਜੀਉਣੇ ਨਾਲੋਂ ਚੰਗਾ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।” See the chapter |