ਯੂਨਾਹ 4:6 - ਪਵਿੱਤਰ ਬਾਈਬਲ6 ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ। See the chapterਪਵਿੱਤਰ ਬਾਈਬਲ O.V. Bible (BSI)6 ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਠਹਿਰਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ ਭਈ ਉਹ ਦੇ ਸਿਰ ਉੱਤੇ ਛਾਂ ਕਰੇ ਅਤੇ ਉਹ ਨੂੰ ਖੇਚਲ ਤੋਂ ਛੁਡਾਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਨਿਹਾਲ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ। See the chapter |