ਯੂਨਾਹ 4:7 - ਪਵਿੱਤਰ ਬਾਈਬਲ7 ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ। See the chapterਪਵਿੱਤਰ ਬਾਈਬਲ O.V. Bible (BSI)7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਅਤੇ ਉਹ ਨੇ ਉਸ ਬੂਟੇ ਨੂੰ ਅਜੇਹਾ ਡੰਗਿਆ ਜੋ ਉਹ ਸੁੱਕ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ। See the chapter |