Online Bible

- Advertisements -




ਯੂਨਾਹ 4:9 - ਪਵਿੱਤਰ ਬਾਈਬਲ

9 ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, ਕੀ ਤੇਰਾ ਗੁੱਸਾ ਉਸ ਬੂਟੇ ਦੇ ਕਾਰਨ ਚੰਗਾ ਹੈ? ਅੱਗੋਂ ਉਹ ਨੇ ਆਖਿਆ, ਮੇਰਾ ਗੁੱਸਾ ਮੌਤ ਤੀਕ ਚੰਗਾ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”

See the chapter Copy




ਯੂਨਾਹ 4:9

Follow us:

Advertisements


Advertisements