ਯਹੋਸ਼ੁ 1:2 - ਪਵਿੱਤਰ ਬਾਈਬਲ2 “ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ। See the chapterਪਵਿੱਤਰ ਬਾਈਬਲ O.V. Bible (BSI)2 ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ। See the chapter |