Online Bible

- Advertisements -




ਯਹੋਸ਼ੁ 1:8 - ਪਵਿੱਤਰ ਬਾਈਬਲ

8 ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।

See the chapter Copy




ਯਹੋਸ਼ੁ 1:8

Follow us:

Advertisements


Advertisements