ਯਹੋਸ਼ੁ 1:9 - ਪਵਿੱਤਰ ਬਾਈਬਲ9 ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।” See the chapterਪਵਿੱਤਰ ਬਾਈਬਲ O.V. Bible (BSI)9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ਭਈ ਤਕੜਾ ਹੋ ਅਤੇ ਹੌਸਲਾ ਰੱਖ? ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਸੰਗ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ। See the chapter |