ਯਹੋਸ਼ੁ 2:1 - ਪਵਿੱਤਰ ਬਾਈਬਲ1 ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ। ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ। See the chapterਪਵਿੱਤਰ ਬਾਈਬਲ O.V. Bible (BSI)1 ਤਦ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਸ਼ਿੱਟੀਮ ਤੋਂ ਦੋ ਮਨੁੱਖਾਂ ਨੂੰ ਚੁੱਪ ਚਾਪ ਭੇਤ ਲੈਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਜਾ ਕੇ ਉਸ ਦੇਸ ਨੂੰ ਅਰਥਾਤ ਯਰੀਹੋ ਨੂੰ ਵੇਖੋ ਤਾਂ ਓਹ ਗਏ ਅਤੇ ਇੱਕ ਬੇਸਵਾ ਦੇ ਘਰ ਵਿੱਚ ਜਿਹ ਦਾ ਨਾਉਂ ਰਾਹਾਬ ਸੀ ਵੜ ਕੇ ਉੱਥੇ ਟਿੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ। See the chapter |