Online Bible

- Advertisements -




ਯਹੋਸ਼ੁ 2:13 - ਪਵਿੱਤਰ ਬਾਈਬਲ

13 ਮੈਨੂੰ ਦੱਸੋ ਕਿ ਤੁਸੀਂ ਮੇਰੇ ਪਰਿਵਾਰ ਨੂੰ ਜਿਉਣ ਦੀ ਇਜਾਜ਼ਤ ਦਿਉਂਗੇ-ਮੇਰੇ ਪਿਤਾ, ਮਾਤਾ, ਭਰਾਵਾ, ਭੈਣਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਵੀ। ਇਕਰਾਰ ਕਰੋ ਕਿ ਤੁਸੀਂ ਸਾਨੂੰ ਮੌਤ ਤੋਂ ਬਚਾਵੋਂਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਨ੍ਹਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਛੁਡਾਓਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।

See the chapter Copy




ਯਹੋਸ਼ੁ 2:13

Follow us:

Advertisements


Advertisements