ਯਹੋਸ਼ੁ 2:14 - ਪਵਿੱਤਰ ਬਾਈਬਲ14 ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)14 ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇ ਕਰ ਤੁਸੀਂ ਸਾਡੀ ਏਹ ਗੱਲ ਨਾ ਦੱਸੋ ਤਾਂ ਤੁਹਾਡੀ ਮੌਤ ਦੇ ਵੱਟੇ ਸਾਡੀ ਜਾਨ ਹੈ ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਏਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਰਤਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ। See the chapter |