ਯਹੋਸ਼ੁ 2:15 - ਪਵਿੱਤਰ ਬਾਈਬਲ15 ਰਾਹਾਬ ਦਾ ਘਰ ਸ਼ਹਿਰ ਦੀ ਦੀਵਾਰ ਦੇ ਨਾਲ ਬਣਿਆ ਹੋਇਆ ਸੀ। ਇਹ ਦੀਵਾਰ ਦਾ ਹਿੱਸਾ ਸੀ। ਇਸ ਲਈ ਰਾਹਾਬ ਨੇ ਆਦਮੀਆਂ ਨੂੰ ਰਸੇ ਰਾਹੀਂ ਖਿੜਕੀ ਵਿੱਚੋਂ ਹੇਠਾ ਉਤਾਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)15 ਉਹ ਨੇ ਓਹਨਾਂ ਨੂੰ ਰੱਸੇ ਨਾਲ ਬਾਰੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਧੂੜਕੋਟ ਦੇ ਨਾਲ ਲੱਗਦਾ ਸੀ ਅਤੇ ਉਹ ਉੱਸੇ ਧੂੜਕੋਟ ਵਿੱਚ ਰਹਿੰਦੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ। See the chapter |