ਯਹੋਸ਼ੁ 2:16 - ਪਵਿੱਤਰ ਬਾਈਬਲ16 ਫ਼ੇਰ ਰਾਹਾਬ ਨੇ ਉਨ੍ਹਾਂ ਨੂੰ ਆਖਿਆ, “ਪੱਛਮ ਵੱਲ ਪਹਾੜਾ ਨੂੰ ਚੱਲੇ ਜਾਉ ਤਾਂ ਜੋ ਭੁੱਲ-ਭੁਲੇਖੇ ਰਾਜੇ ਦੇ ਬੰਦੇ ਤੁਹਾਨੂੰ ਲੱਭ ਨਾ ਲੈਣ। ਉੱਥੇ ਤਿੰਨ ਦਿਨਾ ਤੱਕ ਛੁੱਪੇ ਰਹੋ। ਜਦੋਂ ਰਾਜੇ ਦੇ ਆਦਮੀ ਵਾਪਸ ਆ ਜਾਣ ਤਾਂ ਤੁਸੀਂ ਆਪਣੇ ਰਾਹ ਜਾ ਸੱਕੋਂਗੇ।” See the chapterਪਵਿੱਤਰ ਬਾਈਬਲ O.V. Bible (BSI)16 ਉਸ ਓਹਨਾਂ ਨੂੰ ਆਖਿਆ, ਪਹਾੜ ਵੱਲ ਚੱਲੇ ਜਾਓ ਮਤੇ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਸੋ ਤੁਸੀਂ ਤਿੰਨਾਂ ਦਿਨਾਂ ਤੀਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੀਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਪੈ ਜਾਇਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ। See the chapter |