ਯਹੋਸ਼ੁ 2:17 - ਪਵਿੱਤਰ ਬਾਈਬਲ17 ਆਦਮੀਆਂ ਨੇ ਆਖਿਆ, “ਅਸੀਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਪਰ ਤੁਹਾਨੂੰ ਇੱਕ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਇਕਰਾਰ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। See the chapterਪਵਿੱਤਰ ਬਾਈਬਲ O.V. Bible (BSI)17 ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਏਸ ਸੌਂਹ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀ ਬਰੀ ਹੋਵਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ। See the chapter |