ਯਹੋਸ਼ੁ 2:20 - ਪਵਿੱਤਰ ਬਾਈਬਲ20 ਅਸੀਂ ਇਹ ਇਕਰਾਰਨਾਮਾ ਤੁਹਾਡੇ ਨਾਲ ਕਰ ਰਹੇ ਹਾਂ। ਪਰ ਜੇ ਤੁਸੀਂ ਕਿਸੇ ਨੂੰ ਇਸ ਬਾਰੇ ਦੱਸ ਦਿਉਂਗੇ ਕਿ ਅਸੀਂ ਕੀ ਕਰ ਰਹੇ ਹਾਂ ਤਾਂ ਅਸੀਂ ਇਸ ਇਕਰਾਰਨਾਮੇ ਤੋਂ ਮੁਕਤ ਹੋਵਾਂਗੇ।” See the chapterਪਵਿੱਤਰ ਬਾਈਬਲ O.V. Bible (BSI)20 ਜੇ ਕਰ ਤੂੰ ਸਾਡੀ ਏਹ ਗੱਲ ਦੱਸ ਦੇਵੇਂਗੀ ਤਾਂ ਉਸ ਸੌਂਹ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ। See the chapter |