Online Bible

- Advertisements -




ਯਹੋਸ਼ੁ 2:22 - ਪਵਿੱਤਰ ਬਾਈਬਲ

22 ਆਦਮੀ ਉਸ ਦੇ ਘਰੋ ਚੱਲੇ ਗਏ ਅਤੇ ਪਹਾੜਾ ਵਿੱਚ ਚੱਲੇ ਗਏ। ਉਹ ਉੱਥੇ ਤਿੰਨ ਦਿਨ ਠਹਿਰੇ। ਰਾਜੇ ਦੇ ਆਦਮੀਆਂ ਨੇ ਸਾਰੇ ਰਾਹ ਉੱਤੇ ਨਜ਼ਰ ਮਾਰੀ। ਤਿੰਨ ਦਿਨਾ ਮਗਰੋਂ, ਰਾਜੇ ਦੇ ਆਦਮੀਆ ਨੇ ਤਲਾਸ਼ ਛੱਡ ਦਿੱਤੀ ਅਤੇ ਸ਼ਹਿਰ ਵਾਪਸ ਚੱਲੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਾਂ ਓਹ ਤੁਰ ਕੇ ਪਹਾੜ ਕੋਲ ਗਏ ਅਤੇ ਉੱਥੇ ਤਿੰਨਾਂ ਦਿਨਾਂ ਤੀਕ ਰਹੇ ਜਦ ਤੀਕ ਓਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਓਹਨਾਂ ਨੂੰ ਉਸ ਸਾਰੇ ਰਾਹ ਵਿੱਚ ਭਾਲਿਆ ਪਰ ਉਹ ਨਾ ਲੱਭੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।

See the chapter Copy




ਯਹੋਸ਼ੁ 2:22

Follow us:

Advertisements


Advertisements