ਯਹੋਸ਼ੁ 2:23 - ਪਵਿੱਤਰ ਬਾਈਬਲ23 ਫ਼ੇਰ ਦੋਵੇਂ ਆਦਮੀ ਯਹੋਸ਼ੁਆ ਕੋਲ ਵਾਪਸ ਚੱਲੇ ਗਏ। ਆਦਮੀ ਪਹਾੜਾ ਵਿੱਚੋਂ ਬਾਹਰ ਆ ਗਏ ਅਤੇ ਨਦੀ ਨੂੰ ਪਾਰ ਕਰ ਗਏ। ਉਹ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਗਏ। ਉਨ੍ਹਾਂ ਨੇ ਜੋ ਕੁਝ ਵੀ ਜਾਣਿਆ ਸੀ ਯਹੋਸ਼ੁਆ ਨੂੰ ਦੱਸ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)23 ਤਾਂ ਓਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤ੍ਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਓਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ। See the chapter |