Online Bible

- Advertisements -




ਯਹੋਸ਼ੁ 2:24 - ਪਵਿੱਤਰ ਬਾਈਬਲ

24 ਉਨ੍ਹਾਂ ਨੇ ਯਹੋਸ਼ੁਆ ਨੂੰ ਆਖਿਆ, “ਯਹੋਵਾਹ ਨੇ ਸੱਚ ਮੁੱਚ ਹੀ ਸਾਡੀ ਧਰਤੀ ਸਾਨੂੰ ਦੇ ਦਿੱਤੀ ਹੈ। ਉਸ ਦੇਸ਼ ਦੇ ਸਾਰੇ ਹੀ ਲੋਕ ਸਾਡੇ ਕੋਲੋਂ ਭੈਭੀਤ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਓਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ ਮੁੱਚ ਯਹੋਵਾਹ ਨੇ ਏਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਏਸ ਦੇਸ ਦੇ ਸਾਰੇ ਵਸਨੀਕ ਸਾਡੇ ਅੱਗੇ ਢਲ ਤੁਰੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।

See the chapter Copy




ਯਹੋਸ਼ੁ 2:24

Follow us:

Advertisements


Advertisements