ਯਹੋਸ਼ੁ 2:4 - ਪਵਿੱਤਰ ਬਾਈਬਲ4 ਰਾਹਾਬ ਨੇ ਦੋ ਬੰਦਿਆ ਨੂੰ ਛੁਪਾਇਆ ਹੋਇਆ ਸੀ। ਪਰ ਰਾਹਾਬ ਨੇ ਆਖਿਆ, “ਉਹ ਦੋ ਆਦਮੀ ਇੱਥੇ ਆਏ ਜ਼ਰੂਰ ਸਨ, ਪਰ ਮੈਨੂੰ ਨਹੀਂ ਪਤਾ ਉਹ ਕਿੱਥੋਂ ਆਏ ਸਨ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਉਸ ਤੀਵੀਂ ਨੇ ਓਹਨਾਂ ਦੋਹਾਂ ਮਨੁੱਖਾਂ ਨੂੰ ਲੈ ਕੇ ਲੁਕਾ ਦਿੱਤਾ ਅਤੇ ਇਉਂ ਆਖਿਆ ਭਈ ਓਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਓਹ ਕਿੱਥੋਂ ਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ। See the chapter |