Online Bible

- Advertisements -




ਯਹੋਸ਼ੁ 2:5 - ਪਵਿੱਤਰ ਬਾਈਬਲ

5 ਸ਼ਾਮ ਵੇਲੇ ਜਦੋਂ ਸ਼ਹਿਰ ਦਾ ਦਰਵਾਜ਼ਾ ਬੰਦ ਕਰਨ ਦਾ ਵੇਲਾ ਸੀ, ਉਹ ਆਦਮੀ ਚੱਲੇ ਗਏ। ਮੈਨੂੰ ਨਹੀਂ ਪਤਾ ਉਹ ਕਿਧਰ ਚੱਲੇ ਗਏ। ਪਰ ਜੇ ਤੁਸੀਂ ਛੇਤੀ ਜਾਉ, ਤਾਂ ਸ਼ਾਇਦ ਤੁਸੀਂ ਉਨ੍ਹਾਂ ਨੂੰ ਫ਼ੜ ਸੱਕੋ।”

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਐਉਂ ਹੋਇਆ ਕਿ ਜਦ ਫਾਟਕਾਂ ਦੇ ਬੰਦ ਕਰਨ ਦੇ ਵੇਲੇ ਅਨ੍ਹੇਰਾ ਸੀ ਤਾਂ ਓਹ ਮਨੁੱਖ ਕਿੱਧਰੇ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਓਹ ਮਨੁੱਖ ਕਿੱਥੇ ਚੱਲੇ ਗਏ ਹਨ। ਛੇਤੀ ਨਾਲ ਓਹਨਾਂ ਦਾ ਪਿੱਛਾ ਕਰੋ ਕਿਉਂ ਜੋ ਤੁਸੀਂ ਓਹਨਾਂ ਨੂੰ ਜਾ ਟੱਕਰੋਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।

See the chapter Copy




ਯਹੋਸ਼ੁ 2:5

Follow us:

Advertisements


Advertisements