ਯਹੋਸ਼ੁ 2:6 - ਪਵਿੱਤਰ ਬਾਈਬਲ6 (ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।) See the chapterਪਵਿੱਤਰ ਬਾਈਬਲ O.V. Bible (BSI)6 ਪਰ ਉਹ ਓਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਸਣ ਦਿਆਂ ਗਰਨਿਆਂ ਦੇ ਹੇਠ ਜਿਹੜੇ ਛੱਤ ਉੱਤੇ ਚਿਣ ਕੇ ਰੱਖੇ ਹੋਏ ਸਨ ਲੁਕਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ। See the chapter |