Online Bible

- Advertisements -




ਵਿਰਲਾਪ 1:1 - ਪਵਿੱਤਰ ਬਾਈਬਲ

1 ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਹਾਇ ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

See the chapter Copy




ਵਿਰਲਾਪ 1:1

Follow us:

Advertisements


Advertisements