ਵਿਰਲਾਪ 1:13 - ਪਵਿੱਤਰ ਬਾਈਬਲ13 ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹੱਡਾਂ ਅੰਦਰ ਵੜ ਗਈ। ਉਸ ਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸ ਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸ ਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ। See the chapterਪਵਿੱਤਰ ਬਾਈਬਲ O.V. Bible (BSI)13 ਉੱਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਅਤੇ ਉਹ ਪਰਬਲ ਹੋਈ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜਿਆ, ਅਤੇ ਸਾਰਾ ਦਿਨ ਮੈਨੂੰ ਵਿਰਾਨ ਅਤੇ ਨਿਰਬਲ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ। See the chapter |