ਵਿਰਲਾਪ 1:15 - ਪਵਿੱਤਰ ਬਾਈਬਲ15 ਯਹੋਵਾਹ ਨੇ ਮੇਰੇ ਸਾਰੇ ਮਜ਼ਬੂਤ ਸਿਪਾਹੀਆਂ ਨੂੰ ਤਿਆਗ ਦਿੱਤਾ। ਇਹ ਸਿਪਾਹੀ ਸ਼ਹਿਰ ਦੇ ਅੰਦਰ ਸਨ। ਯਹੋਵਾਹ ਨੇ ਲੋਕਾਂ ਦੇ ਇੱਕ ਸਮੂਹ ਨੂੰ ਫ਼ੇਰ ਮੇਰੇ ਵਿਰੁੱਧ ਲੈ ਆਂਦਾ। ਉਸ ਨੇ ਉਨ੍ਹਾਂ ਲੋਕਾਂ ਨੂੰ ਮੇਰੇ ਜਵਾਨ ਸਿਪਾਹੀਆਂ ਨੂੰ ਮਾਰਨ ਲਈ ਲਿਆਂਦਾ। ਯਹੋਵਾਹ ਨੇ ਅੰਗੂਰਾਂ ਨੂੰ ਮੈਅ ਦੀ ਕੁਲਹਾੜੀ ਅੰਦਰ ਕੁਚੱਲਿਆ ਹੈ। ਪਾਪ ਦੀ ਕੁਲਹਾੜੀ ਯਰੂਸ਼ਲਮ ਦੀ ਕੁਆਰੀ ਧੀ ਦੀ ਹੈ। See the chapterਪਵਿੱਤਰ ਬਾਈਬਲ O.V. Bible (BSI)15 ਪ੍ਰਭੁ ਨੇ ਮੇਰੇ ਵਿਚਕਾਰ ਮੇਰੇ ਸਾਰਿਆਂ ਸੂਰਮਿਆਂ ਨੂੰ ਤੁੱਛ ਜਾਣਿਆ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ, ਕਿ ਮੇਰੇ ਚੁਗਵਿਆਂ ਨੂੰ ਭੰਨੇ। ਪ੍ਰਭੁ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੀਦਾ ਚੁੱਬਚੇ ਵਿੱਚ ਮਿੱਧਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ। See the chapter |