Online Bible

- Advertisements -




ਵਿਰਲਾਪ 1:17 - ਪਵਿੱਤਰ ਬਾਈਬਲ

17 ਸੀਯੋਨ ਨੇ ਆਪਣੇ ਹੱਥ ਫ਼ੈਲਾਏ। ਉਬੇ ਉਸ ਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ। ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ ਨਾਪਾਕ ਔਰਤ ਵਾਂਗ ਬਣ ਗਈ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਤੱਸਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ, ਭਈ ਉਹ ਦੇ ਆਲੇ ਦੁਆਲੇ ਦੇ ਉਹ ਦੇ ਵਿਰੋਧੀ ਹੋਣ, ਯਰੂਸ਼ਲਮ ਓਹਨਾਂ ਦੇ ਵਿੱਚ ਪਲੀਤੀ ਵਾਂਙੁ ਹੋ ਗਈ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।

See the chapter Copy




ਵਿਰਲਾਪ 1:17

Follow us:

Advertisements


Advertisements