ਵਿਰਲਾਪ 1:18 - ਪਵਿੱਤਰ ਬਾਈਬਲ18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮ ਤੋਂ ਆਕੀ ਹੋ ਗਈ, ਹੇ ਸਾਰੇ ਲੋਕੋ, ਸੁਣੋ ਨਾ, ਅਤੇ ਮੇਰੇ ਦੁਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਅਸੀਰੀ ਵਿੱਚ ਚੱਲੇ ਗਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ। See the chapter |