Online Bible

- Advertisements -




ਵਿਰਲਾਪ 1:4 - ਪਵਿੱਤਰ ਬਾਈਬਲ

4 ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਹਾਂ ਭਰਦੇ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। ਉਹ ਦੀਆਂ ਕੁਆਰੀਆਂ ਦੁੱਖੀ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।

See the chapter Copy




ਵਿਰਲਾਪ 1:4

Follow us:

Advertisements


Advertisements