ਵਿਰਲਾਪ 1:5 - ਪਵਿੱਤਰ ਬਾਈਬਲ5 ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸ ਦੇ ਬੱਚੇ ਦੂਰ ਚੱਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)5 ਉਹ ਦੇ ਵਿਰੋਧੀ ਤਾਂ ਸਿਰ ਨੂੰ ਆਉਂਦੇ ਹਨ, ਉਹ ਦੇ ਵੈਰੀ ਸੌਖੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਵਿੱਚ ਪਾਇਆ, ਉਹ ਦੇ ਨਿਆਣੇ ਵਿਰੋਧੀ ਦੇ ਅੱਗੇ ਅਸੀਰੀ ਵਿੱਚ ਚੱਲੇ ਗਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ। See the chapter |