Online Bible

- Advertisements -




ਵਿਰਲਾਪ 1:7 - ਪਵਿੱਤਰ ਬਾਈਬਲ

7 ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ। ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ। ਉਹ ਯਾਦ ਕਰਦੀ ਹੈ ਜਦੋਂ ਉਸ ਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ। ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ। ਜਦੋਂ ਉਸ ਦੇ ਦੁਸ਼ਮਣਾਂ ਉਸ ਨੂੰ ਦੇਖਿਆ ਸੀ, ਉਹ ਹੱਸੇ ਸਨ। ਉਹ ਇਸ ਲਈ ਹੱਸੇ ਸਨ ਕਿ ਉਹ ਬਰਬਾਦ ਹੋ ਗਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਯਰੂਸ਼ਲਮ ਨੇ ਆਪਣੇ ਦੁਖ ਤੇ ਕਲੇਸ਼ ਦੇ ਦਿਨਾਂ ਵਿੱਚ ਪੁਰਾਣੇ ਸਮਿਆਂ ਦੇ ਆਪਣੇ ਸਾਰੇ ਪਦਾਰਥਾਂ ਨੂੰ ਚੇਤੇ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਵਿਰੋਧੀਆਂ ਨੇ ਉਹ ਨੂੰ ਵੇਖਿਆ, ਉਹ ਦੀ ਬਰਬਾਦੀ ਉੱਤੇ ਠੱਠਾ ਕੀਤਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।

See the chapter Copy




ਵਿਰਲਾਪ 1:7

Follow us:

Advertisements


Advertisements