Online Bible

- Advertisements -




ਵਿਰਲਾਪ 2:10 - ਪਵਿੱਤਰ ਬਾਈਬਲ

10 ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ। ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ। ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ। ਉਹ ਸੋਗੀ ਬਸਤਰ ਪਾਉਂਦੇ ਨੇ। ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਸੀਯੋਨ ਦੀ ਧੀ ਦੇ ਬਜ਼ੁਰਗ ਭੁਞੇਂ ਚੁੱਪ ਚਾਪ ਬੈਠੇ ਹਨ, ਓਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਓਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੀਕ ਝੁਕਾਇਆ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।

See the chapter Copy




ਵਿਰਲਾਪ 2:10

Follow us:

Advertisements


Advertisements