ਵਿਰਲਾਪ 2:12 - ਪਵਿੱਤਰ ਬਾਈਬਲ12 ਉਹ ਬੱਚੇ ਆਪਣੀਆਂ ਮਾਵਾਂ ਨੂੰ ਆਖਦੇ ਨੇ, “ਰੋਟੀ ਅਤੇ ਮੈਅ ਕਿੱਥੋ ਹੈ?” ਉਹ, ਮਰਦੇ ਹੋਏ ਇਹੀ ਸਵਾਲ ਪੁੱਛਦੇ ਨੇ। ਉਹ ਆਪਣੀਆਂ ਮਾਵਾਂ ਦੀਆਂ ਗੋਦੀਆਂ ਅੰਦਰ ਮਰ ਜਾਂਦੇ ਨੇ। See the chapterਪਵਿੱਤਰ ਬਾਈਬਲ O.V. Bible (BSI)12 ਓਹ ਆਪਣੀਆਂ ਮਾਵਾਂ ਨੂੰ ਕਹਿੰਦੇ ਹਨ, ਅੰਨ ਅਤੇ ਮੈ ਕਿੱਥੇ ਹਨ, ਜਦ ਉਹ ਫੱਟੜਾਂ ਵਾਂਙੁ ਸ਼ਹਿਰ ਦੀਆਂ ਗਲੀਆਂ ਵਿੱਚ ਗਸ਼ ਖਾਂਦੇ ਹਨ, ਜਦ ਓਹ ਆਪਣਿਆਂ ਮਾਵਾਂ ਦੀ ਹਿੱਕ ਨਾਲ ਆਪਣੀ ਜਾਨ ਦਿੰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ। See the chapter |