Online Bible

- Advertisements -




ਵਿਰਲਾਪ 2:16 - ਪਵਿੱਤਰ ਬਾਈਬਲ

16 ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

16 ਤੇਰੇ ਸਾਰੇ ਵੈਰੀਆਂ ਨੇ ਤੇਰੀ ਵੱਲ ਆਪਣਾ ਮੂੰਹ ਅੱਡਿਆ ਹੈ, ਓਹ ਸੁਸਕਾਰਦੇ ਅਤੇ ਦੰਤ ਪੀਂਹਦੇ ਹਨ, ਓਹ ਆਖਦੇ ਹਨ, ਅਸਾਂ ਉਹ ਨੂੰ ਨਿਗਲ ਲਿਆ, ਅਸੀਂ ਏਸੇ ਹੀ ਦਿਨ ਨੂੰ ਤਾਂ ਉਡੀਕਦੇ ਸਾਂ, ਏਹ ਸਾਨੂੰ ਲੱਭ ਪਿਆ, ਅਸਾਂ ਵੇਖ ਲਿਆ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!

See the chapter Copy




ਵਿਰਲਾਪ 2:16

Follow us:

Advertisements


Advertisements