Online Bible

- Advertisements -




ਵਿਰਲਾਪ 2:18 - ਪਵਿੱਤਰ ਬਾਈਬਲ

18 ਯਹੋਵਾਹ ਦੇ ਸਾਹਮਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕੰਧੇ, ਆਪਣੇ ਅੱਬਰੂ ਨਦੀ ਵਾਂਗ ਵਗਣ ਦੇ, ਆਪਣੇ ਅੱਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਉਨ੍ਹਾਂ ਦੇ ਦਿਲ ਨੇ ਪ੍ਰਭੁ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਅੰਝੂ ਨਹਿਰ ਵਾਂਙੁ ਡਿੱਗਦੇ ਰਹਿਣ! ਤੂੰ ਅਰਾਮ ਨਾ ਲੈ, ਆਪਣੀਆਂ ਅੱਖੀਆਂ ਦੀ ਕਾਕੀ ਨਾ ਠਹਿਰਨ ਦਿਹ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।

See the chapter Copy




ਵਿਰਲਾਪ 2:18

Follow us:

Advertisements


Advertisements