Online Bible

- Advertisements -




ਵਿਰਲਾਪ 2:20 - ਪਵਿੱਤਰ ਬਾਈਬਲ

20 ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?

See the chapter Copy

ਪਵਿੱਤਰ ਬਾਈਬਲ O.V. Bible (BSI)

20 ਹੇ ਯਹੋਵਾਹ, ਵੇਖ! ਜਿਹ ਨੂੰ ਤੈਂ ਇਉਂ ਕੀਤਾ, ਉਹ ਦੇ ਉੱਤੇ ਧਿਆਨ ਦੇਹ! ਕੀ ਤੀਵੀਆਂ ਆਪਣਾ ਫਲ, ਆਪਣੇ ਲਾਡਲੇ ਨਿਆਣੇ ਖਾਣ? ਕੀ ਜਾਜਕ ਅਤੇ ਨਬੀ ਪ੍ਰਭੁ ਦੇ ਪਵਿੱਤ੍ਰ ਅਸਥਾਨ ਵਿੱਚ ਵੱਢੇ ਜਾਣ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?

See the chapter Copy




ਵਿਰਲਾਪ 2:20

Follow us:

Advertisements


Advertisements