ਵਿਰਲਾਪ 2:5 - ਪਵਿੱਤਰ ਬਾਈਬਲ5 ਯਹੋਵਾਹ ਦੁਸ਼ਮਣ ਵਾਂਗ ਬਣ ਗਿਆ ਹੈ। ਉਸ ਨੇ ਇਸਰਾਏਲ ਨੂੰ ਨਿਗਲ ਲਿਆ ਹੈ। ਉਸ ਨੇ ਉਸ ਦੇ ਸਾਰੇ ਮਹਿਲ ਨਿਗਲ ਲੇ ਹਨ। ਉਸ ਨੇ ਉਸ ਦੇ ਸਾਰੇ ਕਿਲੇ ਨਿਗਲ ਲੇ ਹਨ। ਉਸ ਨੇ ਯਹੂਦਾਹ ਦੀ ਧੀ ਨੂੰ ਬਹੁਤ ਗ਼ਮਗੀਨ ਅਤੇ ਆਪਣੇ ਮੁਰਦਿਆਂ ਲਈ ਰੋਣ ਵਾਲੀ ਬਣਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਪ੍ਰਭੁ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ, ਉਸ ਨੇ ਯਹੂਦਾਹ ਦੀ ਧੀ ਵਿੱਚ ਰੋਣਾ ਪਿੱਟਣਾ ਵਧਾ ਦਿੱਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ-ਪਿੱਟਣਾ ਬਹੁਤ ਵਧਾਇਆ ਹੈ। See the chapter |