Online Bible

- Advertisements -




ਵਿਰਲਾਪ 2:6 - ਪਵਿੱਤਰ ਬਾਈਬਲ

6 ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸ ਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਉਸ ਨੇ ਆਪਣੇ ਡੇਹਰੇ ਨੂੰ ਬਾਗ ਦੀ ਝੁਗੀ ਵਾਂਙੁ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਥਾਂ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਮਿਥੇ ਹੋਏ ਪਰਬ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਕ੍ਰੋਧ ਦੇ ਗਜ਼ਬ ਵਿੱਚ ਪਾਤਸ਼ਾਹ ਤੇ ਜਾਜਕ ਨੂੰ ਖੱਜਲ ਕੀਤਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।

See the chapter Copy




ਵਿਰਲਾਪ 2:6

Follow us:

Advertisements


Advertisements