Online Bible

- Advertisements -




ਵਿਰਲਾਪ 2:7 - ਪਵਿੱਤਰ ਬਾਈਬਲ

7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸ ਨੇ ਆਪਣੀ ਉਪਾਸਨਾ ਦੇ ਪਵਿੱਤਰ ਸਥਾਨ ਨੂੰ ਤਿਆਗ ਦਿੱਤਾ। ਉਸ ਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਪ੍ਰਭੁ ਨੇ ਆਪਣੀ ਜਗਵੇਦੀ ਨੂੰ ਰੱਦ ਕੀਤਾ, ਉਸ ਨੇ ਆਪਣੇ ਪਵਿੱਤ੍ਰ ਅਸਥਾਨ ਤੋਂ ਨਫ਼ਰਤ ਕੀਤਾ, ਉਸ ਨੇ ਉਹ ਦੇ ਮਹਿਲਾਂ ਦੇ ਕੰਧਾਂ ਨੂੰ ਵੈਰੀ ਦੇ ਵੱਸ ਪਾ ਦਿੱਤਾ, ਓਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜੇਹਾ ਰੌਲਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!

See the chapter Copy




ਵਿਰਲਾਪ 2:7

Follow us:

Advertisements


Advertisements