Online Bible

- Advertisements -




ਵਿਰਲਾਪ 2:9 - ਪਵਿੱਤਰ ਬਾਈਬਲ

9 ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਪਾਤਸ਼ਾਹ ਅਤੇ ਉਹ ਦੇ ਸਰਦਾਰ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੋ ਕੋਈ ਬਿਵਸਥਾ ਨਹੀਂ, ਹਾਂ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।

See the chapter Copy




ਵਿਰਲਾਪ 2:9

Follow us:

Advertisements


Advertisements