ਵਿਰਲਾਪ 3:1 - ਪਵਿੱਤਰ ਬਾਈਬਲ1 ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ! See the chapterਪਵਿੱਤਰ ਬਾਈਬਲ O.V. Bible (BSI)1 ਮੈਂ ਉਹ ਪੁਰਖ ਹਾਂ ਜਿਹ ਨੇ ਉਸ ਦੇ ਡੰਡੇ ਨਾਲ ਕਸ਼ਟ ਵੇਖਿਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ, See the chapter |