ਵਿਰਲਾਪ 3:11 - ਪਵਿੱਤਰ ਬਾਈਬਲ11 ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)11 ਉਸ ਨੇ ਮੈਨੂੰ ਕੁਰਾਹੇ ਪਾਇਆ, ਮੇਰੀ ਬੋਟੀ ਬੋਟੀ ਕਰ ਕੇ ਮੈਨੂੰ ਬਰਬਾਦ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ। See the chapter |