ਵਿਰਲਾਪ 3:12 - ਪਵਿੱਤਰ ਬਾਈਬਲ12 ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ। See the chapterਪਵਿੱਤਰ ਬਾਈਬਲ O.V. Bible (BSI)12 ਉਸ ਨੇ ਧਣੁਖ ਖਿੱਚਿਆ, ਅਤੇ ਬਾਣਾਂ ਲਈ ਨਿਸ਼ਾਨੇ ਵਾਂਙੁ ਖੜਾ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ। See the chapter |