ਵਿਰਲਾਪ 3:19 - ਪਵਿੱਤਰ ਬਾਈਬਲ19 ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ। See the chapterਪਵਿੱਤਰ ਬਾਈਬਲ O.V. Bible (BSI)19 ਮੇਰੇ ਕਸ਼ਟ ਅਤੇ ਮੇਰੀ ਕੁੜੱਤਣ ਨੂੰ, ਨਾਗ ਦੌਨੇ ਅਤੇ ਵਿਹੁ ਨੂੰ ਚੇਤੇ ਕਰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ! See the chapter |