ਵਿਰਲਾਪ 3:2 - ਪਵਿੱਤਰ ਬਾਈਬਲ2 ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ। See the chapterਪਵਿੱਤਰ ਬਾਈਬਲ O.V. Bible (BSI)2 ਉਸ ਨੇ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਅਨ੍ਹੇਰੇ ਵਿੱਚ ਤੋਂਰਿਆ, ਚਾਨਣ ਵਿੱਚ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ। See the chapter |