ਵਿਰਲਾਪ 3:23 - ਪਵਿੱਤਰ ਬਾਈਬਲ23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ। See the chapterਪਵਿੱਤਰ ਬਾਈਬਲ O.V. Bible (BSI)23 ਓਹ ਹਰ ਸਵੇਰ ਨੂੰ ਤਾਜ਼ਾ ਹਨ, ਤੇਰੀ ਵਫ਼ਾਦਾਰੀ ਵੱਡੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ। See the chapter |